ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ।
ਬਹੁਤ ਔਖਾ ਹੈ ਹਰ ਵੇਲੇ ਹਕੀਕਤ ਚ ਰਹਿਣਾ , ਜ਼ਿੰਦਗੀ ਥੋੜੀ ਖੁਸ਼ੀ ਨਾਲ ਜੀਣ ਲਈ ਕੁਝ ਵਹਿਮ ਵੀ ਜਰੂਰੀ ਨੇ।
ਤੂੰ ਜੋ ਨਜ਼ਰਾਂ ਮਿਲਾਈਆਂ ਸੀ ਭੁੱਲੀਏ ਕਿਵੇਂ.. ਤੂੰ ਮੁਹੱਬਤਾਂ ਸਿਖਾਈਆਂ ਸੀ ਭੁੱਲੀਏ ਕਿਵੇਂ.. !!❣️
ਮੂੰਹ ਤੇ ਹਾਸੇ ਤੇ ਦਿਲ ਚ ਖਾਰ ਆ ਬਹੁਤਾ ਨਾ ਕਰੋ ਯਕੀਨ ਕਿਸੇ ਤੇ ਸਭ ਐਥੇ ਮਤਲਬ ਦੇ ਯਾਰ ਨੇ??
ਲੋਕ ਅੱਜ ਕੱਲ ਚੰਗੇ ਦਿਲ ਨੀ…ਚੰਗੇ ਦਿਨ ਦੇਖਦੇ ਨੇ.
ਵੱਡੇ ਬਣੋ ਪਰ ਉਨ੍ਹਾਂ ਮੋਹਰੇ ਨੀ ਜਿਨ੍ਹਾਂ ਨੇ ਤੁਹਾਨੂੰ punjabi status ਵੱਡੇ ਕੀਤਾ?
ਜਿੱਥੇ ਲੱਗਦੇ ਨਾ ??ਪੈਰ, ਓਥੇ ਲਾ ਤੇ ?ਬੰਨ੍ਹ ਨੀ…ਦੂਜਿਆਂ ਨੂੰ ??ਨਿੰਦੀ ਜਾਣਾ, ਸਾਡਾ ਕੰਮ ਨੀ….
ਜੱਟ ਵੀ ਸ਼ਿਕਾਰੀ ਸਿਰੇ ਦਾ ਚਾਹੇ ਥੋੜਾ ਸੰਗ ਦਾ।
ਜਿੱਦਣ ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. ??
ਤਾਂ ਸੁੱਖ ਦੇ ਸਾਗਰਾਂ ਦਾ ਸੁਪਨੇ ਵੀ ਨਾਂ ਦੇਖਿਆ ਕਰੋ
ਸੁਭਾਅ ਹੀ ਬਦਲ ਗਏ ਨਹੀਂ ਚੰਗੇ ਅਸੀਂ ਵੀ ਬਹੁਤ ਸੀ ♠️
ਕੋਈ ਵੀ ਕੰਮ ਹੋਵੇ ਤੁਸੀਂ ਸ਼ਾਂਤ ਤਰੀਕੇ ਨਾਲ ਕਰੋ
ਲੋਕੀ ਜਿਹਦੇ ਉੱਤੇ ਅਸਲਾਂ ਨੇ ਤਾਂਣੀ ਫਿਰਦੇ ਉਹਨੂੰ ਅਸਲੇ ਚੋ ਦਿੱਸਦੀ ਏ ਤੂੰ ਬੱਲੀਏ।?
♠️ਅੰਤਰ ਸਮਝ ਲਵੋ ਜਨਾਬ ਤੁਸੀਂ ਮਹਿੰਗੇ ਹੋ ,ਤੇ ਅਸੀਂ ਕੀਮਤੀ?